Tuesday, October 13, 2026

ਜੰਡਿਆਲਾ ਗੁਰੂ ਲੋਕ ਭਲਾਈ ਸਮਾਜ ਸੇਵੀ ਸੰਸਥਾ ਦਾ ਗਠਨ

ਜੰਡਿਆਲਾ ਗੁਰੂ, 22 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਮੁੱਖ ਰੱਖਦੇ ਹੋਏ ਜੰਡਿਆਲਾ ਗੁਰੂ ਲੋਕ ਭਲਾਈ ਐਨ.ਜੀ.ਓ ਦਾ ਗਠਨ ਕੀਤਾ ਗਿਆ ਹੈ।ਅਮਨ ਵਿਰਕ, ਨਵਪ੍ਰੀਤ ਸਿੰਘ, ਅਨਮੋਲ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਹੈ ਕਿ ਇਹ ਸੰਸਥਾ ਜੰਡਿਆਲਾ ਗੁਰੂ ੱਿਵਚ ਸਿਰਫ ਲੋਕ ਭਲਾਈ ਦੇ ਕੰਮ ਕਰੇਗੀ ਅਤੇ ਗਰੀਬ ਪਰਿਵਾਰਾਂ ਦੀ ਆਰਥਿਕ ਮਦਦ ਤੋਂ ਇਲਾਵਾ ਹੋਰ ਹਰ ਕਿਸਮ ਦੀ ਸਹਾਇਤਾ ਨੂੰ ਸਮਰਪਿੱਤ ਰਹੇਗੀ ਅਤੇ ਇਸ ਸੰਸਥਾ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਵੀ ਸਬੰਧ ਨਹੀਂ ਹੋਵੇਗਾ।ਉਹਨਾਂ ਸਮੂਹ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਲੋੜਵੰਦ ਵਿਅਕਤੀ ਫੋਨ ਨੰਬਰਾਂ 9855698973, 9646475419 `ਤੇ ਕਰਕੇ ਇਸ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply