Sunday, November 15, 2026

ਸੁਰਜੀਤ ਸਿੰਘ ਆਰਟਿਸਟ ਦੀ ਪੁਸਤਕ “ਪ੍ਰਤੱਖ ਪ੍ਰਮਾਣ” ਰਲੀਜ਼

PPN2301201804ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਦੌਰਾਨ ਸੁਰਜੀਤ ਸਿੰਘ ਆਰਟਿਸਟ ਦੀ ਪੁਸਤਕ “ਪ੍ਰਤੱਖ ਪ੍ਰਮਾਣ” ਰਲੀਜ਼ ਕਰਦੇ ਹੋਏ ਦਿਲਜੀਤ ਸਿੰਘ ਬੇਦੀ ਤੇ ਹੋਰ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply