Monday, October 12, 2026

ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਕਾਲਜ ਨੂੰ ਕਿਤਾਬਾਂ ਭੇਂਟ

PPN2401201805ਧੂਰੀ, 24 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਣ ਦੇ ਮਕਸਦ ਨੂੰ ਲੈ ਕੇ ਹਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਪੰਜਾਬੀ ਸਾਹਿਤ ਸਭਾ ਦਿੱਲੀ ਵੱਲੋਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਿਤਾਬਾਂ ਲਾਇਬਰੇਰੀ ਲਈ ਭੇਂਟ ਕੀਤੀਆਂ ਗਈਆਂ।ਇਸ ਮੌਕੇ ਹਰਪ੍ਰੀਤ ਸਿੰਘ, ਪ੍ਰੋ. ਅਸ਼ੋਕ ਕੁਮਾਰ ਨੇ ਕਿਹਾ ਕਿ ਪੁਸਤਕਾਂ ਦਾ ਦਾਨ ਇੱਕ ਵਧੀਆ ਦਾਨ ਹੈ ਅਤੇ ਸਾਡੀ ਨਵੀਂ ਪੀੜੀ ਨੂੰ ਇੱਕ-ਦੂਜੇ ਨੂੰ ਪੁਸਤਕਾਂ ਭੇਂਟ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ ਕਿਉਂਕਿ ਮਿਆਰੀ ਸਾਹਿਤਕ ਕਿਤਾਬਾਂ ਸਾਨੂੰ ਸਾਡੇ ਸੱਿਭਆਚਾਰ ਨਾਲ ਜੋੜਦੀਆਂ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply