Monday, September 28, 2026

ਰਾਸ਼ਟਰੀ ਵੋਟਰ ਦਿਵਸ ਅੱਜ

votesਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਣ ਵਾਲੇ ਇਸ ਸਮਾਗਮ ਮੌਕੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਵੱਲੋਂ ਵੋਟਾਂ ਪ੍ਰਤੀ ਵੱਚਨਬੱਧਤਾ ਅਤੇ ਈਮਾਨਦਾਰੀ ਬਾਰੇ ਦਿਵਾਇਆ ਜਾਵੇਗਾ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply