ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ ਨੂੰ ਸਦਮਾ ਪੁੱਜਾ ਜਦ ਉਨਾਂ ਦੇ ਦਾਦੀ ਸਰਦਾਰਨੀ ਗੁਰਜਸਵੰਤ ਕੌਰ ਦਾ 93 ਸਾਲ ਦੀ ਉਮਰ ਵਿੱਚ ਪਿੰਡ ਮਾਨਾਵਾਲਾ ਵਿਖੇ ਦਿਹਾਂਤ ਹੋ ਗਿਆ।ਜਿੰਨਾਂ ਦਾ ਅੱਜ ਬਾਅਦ ਦੁਪਿਹਰ ਸਸਕਾਰ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਜਿੰਨਾਂ ਵਿੱਚ ਪਰਮਪ੍ਰੀਤ ਸਿੰਘ, ਗੁਰਲਵਪ੍ਰੀਤ ਸਿੰਘ, ਕੁਲਦੀਪ ਸਿੰਘ ਧਾਰੀਵਾਲ, ਸ਼ਿਵ ਕੁਮਾਰ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media