Thursday, August 6, 2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

PPN2601201801ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏ ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ, ਅਕਾਲੀ ਆਗੂ ਠੇਕੇਦਾਰ ਗੁਰਮੀਤ ਸਿੰਘ ਅਤੇ ਹੋਰ ਸੰਗਤਾਂ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply