ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media