ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏੇ ਸ਼ਬਦੀ ਜਥੇ ਵਿੱਚ ਸ਼ਾਮਲ ਕੁਲਦੀਪ ਸਿੰਘ ਪੰਡੋਰੀ, ਪ੍ਰਿਤਪਾਲ ਸਿੰਘ ਤੇ ਹੋਰ ਮੈਂਬਰ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media