ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰੰਘ) – ਡਿਊਟੀ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ `ਤੇ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਨੀਰਜ਼ ਕੁਮਾਰ ਨੂੰ ਮਾਣ ਪੱਤਰ ਭੇਟ ਕਰਦੇ ਹੋਏ ਸਾਧੂ ਸਿੰਘ ਧਰਮਸੋਤ, ਨਾਲ ਹਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media