Friday, October 9, 2026

ਗ੍ਰੇਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

PPN2701201814ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ: ਸੈ: ਸਕੂਲ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਕੈਂਪਸ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰਗੋਰਾਮ ਤੇ ਕਵਿਤਾਵਾਂ ਪੇਸ਼ ਕੀਤੀਆ।ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply