Saturday, August 8, 2026

ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਵਿਖੇ ਤਿਰੰਗਾ ਲਹਿਰਾਇਆ

PPN2701201822ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਮੌਕੇ ਸਕੂਲ ਦੇ ਚੇਅਰਮੈਨ ਪ੍ਰੀਤਇੰਦਰ ਸਿੰਘ ਸਿੱਧੂ, ਭਗਵਾਨ ਸਿੰਘ ਗਿੱਲ ਅਤੇ ਪਿ੍ਰੰਸੀਪਲ ਜਾਨਦੀਪ ਸਿੰਘ ਸੰਧੂ ਤੇ ਸਟਾਫ ਮੈਂਬਰ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply