ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ, ਸਕੂਲ ਮੁਖੀ ਸੁਰਜੀਤ ਸਿੰਘ, ਮਾ. ਸੁਖਦੇਵ ਸਿੰਘ ਚੱਕ ਤੇ ਸਟਾਫ ਮੈਂਬਰ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media