Friday, October 9, 2026

ਪੰਜਗਰਾਈਆਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਿਰੰਗਾ ਲਹਿਰਾਇਆ

PPN2701201824ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਸਕੂਲ ਮੁਖੀ ਅਮਰਜੀਤ ਕੌਰ, ਮਾ. ਸੁਖਵਿੰਦਰ ਸਿੰਘ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਆਂਗਨਵਾੜੀ ਵਰਕਰ ਦਲਜੀਤ ਕੌਰ, ਹਰਜਿੰਦਰ ਕੌਰ ਤੇ ਸਟਾਫ ਮੈਂਬਰ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply