Friday, October 9, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਕੌਮੀ ਝੰਡਾ ਲਹਿਰਾਇਆ

PPN2701201825ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਸੰਦੌੜ ਨਾਲ ਹਨ ਕੁਮਾਰ ਸਟਾਫ ਮੈਂਬਰ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply