Tuesday, March 17, 2026

ਵਧੀਆ ਸੇਵਾਵਾਂ ਬਦਲੇ ਕੰਡਕਟਰ ਜੱਜਬੀਰ ਸਿੰਘ ਪ੍ਰਸੰਸਾ ਪੱਤਰ ਨਾਲ ਸਨਮਾਨਿਤ

PPN2801201812ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਧੀਆ ਸੇਵਾਵਾਂ ਨਿਭਾਉਣ ਬਦਲੇ  ਕੰਡਕਟਰ (ਡਿਊਟੀ ਮਕੈਨਿਕ) ਜੱਜਬੀਰ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼  ਅੰਮ੍ਰਿਤਸਰ- 2 ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪ੍ਰਸੰਸਾ ਪੱਤਰ ਪ੍ਰਾਪਤ ਕਰਦੇ ਹੋਏ ਜੱਜਬੀਰ ਸਿੰਘ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply