Thursday, October 8, 2026

ਦੋ ਬੂੰਦਾਂ ਹਰ ਵਾਰ, ਪੋਲਿਓ ਤੇ ਜਿੱਤ ਰਹੇ ਬਰਕਰਾਰ

PPN2901201811 PPN2901201812ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਹਾਊਸ ਟੂ ਹਾਊਸ ਐਕਟੀਵਿਟੀ ਰਾਹੀਂ ਝੁੱਗੀਆਂ ਝੋਪੜੀਆਂ, ਭੱਠਿਆਂ, ਘਰਾਂ ਵਿੱਚ ਰਹਿੰਦੇ 0-5 ਸਾਲ ਤੱਕ ਦੇ 12905 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply