Friday, March 20, 2026

ਨਵੀਨਤਾ ਪ੍ਰਬੰਧਨ `ਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਜ਼ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਿੰਗ ਪ੍ਰੋਗਰਾਮ (ਯੂਲਿਪ) ਦੁਆਰਾ ਨਵੀਨਤਾ ਪ੍ਰਬੰਧਨ ਵਿੱਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ 31 ਜਨਵਰੀ ਨੂੰ ਕੀਤਾ ਜਾਵੇਗਾ।ਪ੍ਰੋ. (ਡਾ.) ਤਰਲੋਕ ਸਿੰਘ ਬੇਨੀਪਾਲ, ਡੀਨ ਕਾਲਜ ਵਿਕਾਸ ਕੌਂਸਲ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਨਗੇ।ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ `ਜੀ ਆਇਆਂ` ਕਹਿਣਗੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply