Sunday, September 20, 2026

ਪ੍ਰਧਾਨ ਮੰਤਰੀ ਨੇ ਅੰਡਰ-19 ਵਿਸ਼ਵ ਕ੍ਰਿਕਟ ਕੱਪ ਜਿੱਤਣ `ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

Modiਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਦੇ ਨੌਜਵਾਨ ਕ੍ਰਿਕਟਰਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਨੌਜਵਾਨ ਕ੍ਰਿਕਟਰਾਂ ਦੀ ਸ਼ਾਨਦਾਰ ਪ੍ਰਾਪਤੀ ਉੱਤੇ ਪੂਰੀ ਤਰ੍ਹਾਂ ਖੁਸ਼ ਹਾਂ।ਅੰਡਰ-19 ਵਿਸ਼ਵ ਕੱਪ ਜਿੱਤਣ `ਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ। ਇਸ ਸ਼ਾਨਦਾਰ ਜਿੱਤ ਨੇ ਹਰੇਕ ਭਾਰਤ ਵਾਸੀ ਨੂੰ ਮਾਣਮੱਤਾ ਮਹਿਸੂਸ ਕਰਵਾਇਆ ਹੈ।“

Check Also

ਅਸਮਿਤਾ ਖੇਲੋ ਇੰਡੀਆ ਰਗਬੀ ਸਿਟੀ ਟੂਰਨਾਮੈਂਟ ‘ਚ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਦਿਖਾਏ ਖੇਡ ਦੇ ਜੌਹਰ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਰਗਬੀ ਇੰਡੀਆ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅਤੇ ਰਗਬੀ ਐਸੋਸੀਏਸ਼ਨ ਆਫ਼ …

Leave a Reply