ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਨਗਰੀ ਦੇ ਨਵੇਂ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਪੰਜਾਬ ਉਮੀਦ ਵੈਲਫੇਅਰ
ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ, ਚੇਅਰਮੈਨ ਪ੍ਰਿੰਸ ਅਨੇਜਾ ਤੇ ਜਨਰਲ ਸਕੱਤਰ ਰਵੀ ਵਲੋਂ ਸਿਰੋਪਾ ਤੇ ਕਿਰਪਾਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਨੇ ਕਿਹਾ ਕਿ ਕਰਮਜੀਤ ਸਿੰਘ ਰਿੰਟੂ ਦੇ ਮੇਅਰ ਬਣਨ ਨਾਲ ਨਿਗਰ ਨਿਗਮ ਮੁਲਾਜਮਾਂ ਸਮੇਤ ਪੂਰੇ ਸ਼ਹਿਰ ਦੀ ਜਨਤਾ ਵਿੱਚ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media