ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅੰਕਿਤ ਕੁਮਾਰ ਨਾਮ ਦੇ ਵਿਦਆਰਥੀ ਨੂੰ
ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਮੈਡਲ ਅਤੇ ਮੈਰਿਟ ਸਰਟੀਫਿਕੇਟ ਦਿੰਦੇ ਹੋਏ ਪ੍ਰਿਸੀਪਲ ਜਸਲੀਨ ਕੌਰ ਕੌਆਰਡੀਨੇਟਰ ਸੰਦੀਪ ਕੌਰ ਅਤੇ ਕਲਾਸ ਇੰਚਾਰਜ ਰੇਖਾ ਮੈਡਮ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media