Wednesday, November 18, 2026

ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਸ਼ੁਰੂ – ਕਰਨਲ ਚਾਹਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਫੌਜ ਵਿੱਚ ਭਰਤੀ ਹੋਣ ਲਈ ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਚਲਾਇਆ ਜਾ ਰਿਹਾ ਹੈ।ਇਹ Army Col Amarbir S Chahalਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦਿੱਤੀ।
ਚਾਹਲ ਨੇ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਹ ਕੋਰਸ ਦਫਤਰ ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਹੈ।ਉਨ੍ਹਾਂ  ਕਿਹਾ ਕਿ ਫੌਜ ਵਿੱਚ ਭਰਤੀ ਲਈ ਪ੍ਰੀ  ਰਿਕਰੂਟਮੈਂਟ ਟ੍ਰੇਨਿੰਗ ਲੈਣ ਲਈ ਚਾਹਵਾਨ ਉਮੀਦਵਾਰ ਦਫਤਰੀ ਸਮੇਂ ਦੌਰਾਨ ਜਾਂ ਫੋਨ  ਨੰ: 0183-2212103, 95927-89043, 96468-53806 ਤੇ ਸੰਪਰਕ ਕਰ ਸਕਦੇ ਹਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply