ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ
ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ ਬਾਗ ਅਤੇ ਦੁਰਗਿਆਨਾ ਮੰਦਰ ਦੇ ਵੀ ਦਰਸ਼ਨ ਕੀਤੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media