
ਬਠਿੰਡਾ, 1 ਅਗਸਤ (ਜਸਵਿੰਦਰ ਸਿੰਘ ਜੱਸੀ) -ਸਥਾਨਕ ਸ਼ਹਰਿ ਦੇ ਨੇਡ਼ਲੇ ਪਿੰਡ ਗਿੱਲਪਤੀ ਰੋਡ ‘ਤੇ ਦੋ ਸਕੂਟਰੀ ਸਵਾਰ ਲਡ਼ਕੀਆਂ ਕਮਲਦੀਪ ਕੌਰ ਪੁੱਤਰੀ ਮਿੱਠੂ ਸਿੰਘ ਵਾਸੀ ਸਵੀਆਂ ਅਤੇ ਅਮਨਦੀਪ ਕੌਰ ਵਾਸੀ ਪਿੰਡ ਪੂਹਲਾ ਦੀਆਂ ਰਹਿਣ ਵਾਲੀਆਂ ਦੀ ਸਕੂਟਰੀ ਸਲਿੱਪ ਹੋਣ ਕਾਰਨ ਖੰਭੇ ‘ਚ ਵੱਜਣ ਕਾਰਨ ਜ਼ਖ਼ਮੀ ਹੋ ਗਈਆਂ ਜਨ੍ਹਾਂ ਨੂੰ ਨੌਜਵਾਨ ਵੈਲਫੇਅਰ ਸੁਸਾਇਟੀ ਦੀ ਹਾਈਵੇ ਟੀਮ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media