Thursday, April 16, 2026

ਨਵੇਂ ਚੌਕੀ ਇੰਚਾਰਜ਼ ਨੇ ਅਹੁੱਦਾ ਸੰਭਾਲਿਆ

ਗਹਿਰੀ ਮੰਡੀ, 14 ਫਰਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਦੇ ਨਵੇਂ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ PPN1402201802ਅੱਜ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਗੈਰ ਕਨੂੰਨੀ ਕੰਮ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਦਿੱਤਾ ਜਾਵੇਗਾ।ਚੌਕੀ ਇੰਚਾਰਜ਼ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਨਸ਼ੇ ਕਰਨ ਤੇ ਵੇਚਣ ਵਾਲ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply