ਪੱਟੀ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ) – ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਵਾਂਸ ਬਜ਼ਾਰ ਪੱਟੀ ਵਿਖੇ ਦੁਕਾਨਦਾਰਾਂ ਨੇ
ਨਿਊਟਰੀ-ਕੁੱਲਚੇ ਦਾ ਲੰਗਰ ਲਗਾਇਆ।ਇਸ ਮੌਕੇ ਪਰਮਜੀਤ ਢੰਡ, ਸੰਦੀਪ ਸਿੰਘ ਲਾਲੀ ਤੇ ਪੰਡਤ ਰਿਸ਼ੀਕੇਸ਼ ਨੇ ਦੱਸਿਆ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਿਵਰਾਤਰੀ ਮੌਕੇ ਨਿਊਟਰੀ-ਕੁੱਲਚੇ ਦਾ ਲਗਾਇਆ ਗਿਆ। ਇਸ ਮੌਕੇ ਬਲਬੀਰ ਸਿੰਘ, ਸੰਜੀਵ ਮੈਣੀ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਰਮਨ ਕੁਮਾਰ ਆਦਿ ਦੁਕਾਨਦਾਰਾਂ ਨੇ ਲੰਗਰ ਵਿਚ ਸੇਵਾ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media