ਜੰਡਿਆਲਾ ਗੁਰੂ/ ਗਹਿਰੀ ਮੰਡੀ, 15 ਫਰਵਰੀ (ਹਰਿੰਦਰ ਪਾਲ ਸਿੰਘ, ਡਾ. ਨਰਿੰਦਰ ਸਿੰਘ) – ਪੁਲਿਸ ਚੌਂਕੀ ਗਹਿਰੀ ਮੰਡੀ ਨਵ-ਨਿਯੁੱਕਤ ਇੰਚਾਰਜ ਏ.ਐਸ.ਆਈ ਤਰਸੇਮ ਸਿੰਘ ਵਲੋਂ ਅੱਜ ਗੁਪਤ ਸੂਚਨਾ ਦੇ ਆਧਾਰ `ਤੇ ਕੀਤੀ ਗਈ ਨਾਕਾਬੰਦੀ ਦੌਰਾਨ ਚਾਰ ਸਾਲ ਤੋਂ ਭਗੌੜੇ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਸੁੱਚਾ ਸਿੰਘ ਵਾਸੀ ਦਸ਼ਮੇਸ਼ ਨਗਰ ਨੂੰ ਹਿਰਾਸਤ ਵਿਚ ਲੈ ਲਿਆ।ਪੁਲਿਸ ਅਨੁਸਾਰ ਦੋਸ਼ੀ ਦਰਜ ਪਰਚਾ ਨੰਬਰ 53/14 ਆਈ.ਪੀ.ਸੀ ਦੀ ਧਾਰਾ 379, 411 ਅਧੀਨ ਜੰਡਿਆਲਾ ਪੁਲਿਸ ਨੂੰ ਲੋੜੀਂਦਾ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …