Thursday, October 8, 2026

ਸ਼ਿਵਰਾਤਰੀ ਮੌਕੇ ਪੇਸ਼ ਕੀਤੀਆਂ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ

PPN1702201802ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਲਕਸ਼ਮੀ ਨਰਾਇਣ ਮੰਦਿਰ ਸਥਾਨਕ ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਆਯੌਜਿਤ ਵਿਸ਼ੇਸ਼ ਸਮਾਗਮ ਦੌਰਾਨ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕਰਦੇ ਹੋਏ ਕਲਾਕਾਰ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply