ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਨਿਊ ਅਜਾਦ ਨਗਰ ਸੁਲਤਾਨਵਿੰਡ ਰੋਡ ਵਾਸੀ ਸੁਖਜਿੰਦਰ ਸਿੰਘ ਟੀਟੂ ਅਤੇ ਰਣਜੀਤ ਕੌਰ ਨੂੰ ਜੌੜੇ ਬੱਚਿਆਂ ਬੇਟੇ ਦਲਜੀਤ ਸਿੰਘ ਅਤੇ ਬੇਟੀ ਦਮਨਜੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media