ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨਾਂ ਦੇ ਪਰਿਵਾਰ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ `ਤੇ ਪੰਜਾਬੀ ਪਹਿਰਾਵੇ ਵਿੱਚ ਹਵਾਈ ਜਹਾਜ ਤੋਂ ਨਿਕਲ ਕੇ ਸਤਿ ਸ੍ਰੀ ਅਕਾਲ ਬੁਲਾ ਕੇ ਪੰਜਾਬੀਆਂ ਖਾਸਕਰ ਅੰਮ੍ਰਿਤਸਰੀਆਂ ਦਾ ਜਿੱਤਿਆ ਦਿਲ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media