Thursday, March 12, 2026

ਏਅਰਪੋਰਟ `ਤੇ ਜਸਟਿਨ ਟਰੂਡੋ ਨੂੰ ਨਵਜੋਤ ਸਿੱਧੂ ਤੇ ਹਰਦੀਪ ਸਿੰਘ ਪੁਰੀ ਨੇ ਕੀਤਾ ਭਰਵਾਂ ਸਵਾਗਤ

PPN2102201801ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ `ਤੇ ਪਰਿਵਾਰ ਸਮੇਤ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਰਵਾਂ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply