ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ
ਨਾਲ ਤਸਵੀਰਾਂ ਖਿਚਵਾਈਆਂ।ਉਨ੍ਹਾਂ ਨਾਲ ਤਸਵੀਰਾਂ ਖਿਚਵਾਉਣ ਵਾਲਿਆਂ ਵਿਚ ਕੈਨੇਡਾ ਸਰਕਾਰ ਵਿਚ ਸਿੱਖ/ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ, ਬਰਦੀਸ਼ ਕੌਰ ਚੱਗਰ, ਸੁੱਖ ਧਾਲੀਵਾਲ, ਰਾਜ ਗਰੇਵਾਲ, ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਕੈਨੇਡਾ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਲੀਮੈਂਟ ਮੈਂਬਰ ਵਿਸ਼ੇਸ਼ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media