Saturday, October 10, 2026

ਜਸਟਿਨ ਟਰੂਡੋ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਦੀ ਬਖਸ਼ਿਸ਼

PPN2102201807ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਿਰੋਪਾਓ ਦੀ ਬਖ਼ਸ਼ਿਸ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply