ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟਰੱਕਟਰ ਇਨ ਕਾਸਮੀਟਾਲੋਜੀ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 23 ਫਰਵਰੀ ਸਵੇਰੇ 11 ਵਜੇ ਤਕ ਅਤੇ ਵਾਕ ਇਨ ਇੰਟਰਵਿਊ 23 ਫਰਵਰੀ 2018 ਨੂੰ 3.00 ਵਜੇ ਡੀਨ ਵਿਦਿਅਕ ਮਾਮਲੇ ਦੇ ਦਫਤਰ ਵਿਖੇ ਹੋਵੇਗੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media