ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ
(ਰਿਟਾ.) ਨੇ ਦੱਸਿਆ ਹੈ ਕਿ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 13 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਫਾਇਦਾ ਹੁਣ ਤੱਕ ਲਗਭਗ 150 ਵਿਦਿਆਰਥੀ ਲੈ ਚੁੱਕੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰ 0183-2212103, 9653875872, 9781227899 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media