ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੀ ਸੰਸਦ ਦੇ ਬਾਹਰ ਇੱਕ ਸਿੱਖ ’ਤੇ ਇੱਕ ਗੋਰੇ ਵਲੋਂ ਨਸਲੀ
ਹਮਲੇ ਨੂੰ ਸ਼੍ਰੋਮਣੀ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਕਿ ਰਵਨੀਤ ਸਿੰਘ ਨਾਂ ਦੇ ਇੱਕ ਸਿੱਖ ਦੀ ਦਸਤਾਰ ਨੂੰ ਹੱਥ ਪਾਉਣ ਵਾਲੇ ਗੋਰੇ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।ਉਨਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਉਠਾਉਣ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਲਈ ਕਹਿਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media