Sunday, October 25, 2026

ਜਨਮ ਦਿਨ ਮੁਬਾਰਕ – ਸਹਿਜਦੀਪ ਸਿੰਘ

BD2602201801ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਕੰਗ) – ਪਿੰਡ ਦੱਦਾਹੂਰ ਤਹਿਸੀਲ ਰਾਏਕੋਟ ਜਿਲਾ ਲੁਧਿਆਣਾ ਵਾਸੀ ਜਸਵੀਰ ਸਿੰਘ ਦੱਦਾਹੂਰ ਅਤੇ ਜਸਵੀਰ ਕੌਰ ਨੂੰ ਹੋਣਹਾਰ ਬੇਟੇ ਸਹਿਜਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply