ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਭਾਜਪਾ ਦੇ ਸੂਬਾਈ ਐਗਜੈਕਟਿਵ ਮੈਂਬਰ ਰਜਿੰਦਰ
ਮੋਹਨ ਸਿੰਘ ਛੀਨਾ ਛੇਹਰਟਾ ਨੇੜੇ ਪਿੰਡ ਕਾਲਾ ਘਨੂੰਪਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ ਨਾਲ ਜਖ਼ਮੀ ਹੋਏ ਬੱਚਿਆਂ ਦਾ ਵੱਖ-ਵੱਖ ਹਸਪਤਾਲਾਂ ’ਚ ਹਾਲਚਾਲ ਪੁੱਛਦੇ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਕੇ ਹੌਂਸਲਾ ਦਿੰਦੇ ਹੋਏ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media