Sunday, June 15, 2025
Breaking News

ਖਾਲਸਾ ਕਾਲਜ਼ ਵਿਖੇ ਮਨਾਇਆ ਤੀਆਂ ਦਾ ਤਿਉਹਾਰ

PPN020819

ਅੰਮ੍ਰਿਤਸਰ, 2 ਅਗਸਤ (ਪ੍ਰੀਤਮ ਸਿੰਘ)-ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ‘ਚ ਅੱਜ ਤੀਆਂ ਦਾ ਤਿਉਹਾਰ ਮੌਕੇ  ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਤੇ ਕਾਲਜ ਦੀਆਂ ਵਿਦਿਆਰਥਣਾਂ ਤੀਆਂ ਦੇ ਤਿਓਹਾਰ ਦੌਰਾਨ ਪੀਂਘ ਝੂਟਦੀਆਂ ਹੋਈਆਂ ਅਤੇ ਗਿੱਧਾ ਪਾਉਂਦੀਆਂ ਹੋਈਆਂ ਮੁਟਿਆਰਾਂ । 

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply