Sunday, October 11, 2026

ਸ਼ਾਮ ਦਾ ਹਫ਼ਤਵਾਰੀ ਗੁਰਮਤਿ ਸਮਾਗਮ ਕਰਵਾਇਆ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ PPN2702201803ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਹਫ਼ਤਵਾਰੀ ਸੋਮਵਾਰ ਦੇ ਦਿਨ ਸ਼ਾਮ ਦੇ ਸਮੇਂ ਕਰਵਾਇਆ ਗਿਆ।ਜਿਸ ਦੌਰਾਨ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਇਪੁਰ ਵਲੋਂ ਗੁਰਬਾਣੀ ਦੇ ਸ਼ਬਦ ਗਾਇਣ ਕੀਤੇ ਗਏ। ਮੁੱਖ ਗ੍ਰ੍ਰਥੀ ਵਲੋਂ ਕੀਤੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਅੰਤ ਵਿਚ ਮੁੱਖ ਸੇਵਾਦਾਰ ਭਾਈ ਮਹੇਸ਼ਇੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਹਮੇਸ਼ਾਂ ਸੱਚ ’ਤੇ ਪਹਿਰਾ ਦੇਣ ਬਾਰੇ ਪ੍ਰੇਰਿਤ ਕੀਤਾ ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply