Thursday, August 6, 2026

ਬੀ.ਐਡ ਦੂਜਾ ਤੇ ਚੌਥਾ ਸਮੈਸਟਰ ਲਈ ਦਾਖਲਾ ਪ੍ਰੀਕ੍ਰਿਆ ਸ਼ੁਰੂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 ਵਿਚ ਹੋਣ GNDUਵਾਲੀਆਂ ਬੀ.ਐਡ ਅੰਡਰ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ ਪ੍ਰੀਖਿਆਵਾਂ ਮਿਤੀ 15 ਜੂਨ, 2018 ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨ ਲਾਈਨ ਪ੍ਰਣਾਲੀ ਰਾਹੀਂ ਭਰੇ ਜਾਣੇ ਸ਼ੁਰੂ ਕੀਤੇ ਜਾਣੇ ਹਨ। ਉਪਰੋਕਤ ਅਨੁਸਾਰ ਸਾਰੇ ਕਾਲਜਾਂ ਵਲੋਂ ਆਨਲਾਈਨ ਰੈਗੂਲਰ ਪ੍ਰੀਖਿਆਰਥੀਆਂ ਦੇ ਡਾਟਾ ਨੂੰ ਅਗਲੇ ਸਮੈਸਟਰ ਵਿੱਚ ਪ੍ਰਮੌਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹਨਾਂ ਪ੍ਰੀਖਿਆਵਾ ਦੇ ਆਨਲਾਈਨ ਦਾਖਲਾ ਫਾਰਮ ਅਤੇ ਦਾਖਲਾ ਫੀਸਾਂ ਪ੍ਰਾਪਤ ਕਰਨ ਦੀਆਂ ਮਿਤੀਆਂ 9 ਮਾਰਚ ਤੋਂ ਨਿਰਧਾਰਤ ਕੀਤੀਆਂ ਗਈਆਂ ਹਨ ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply