ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ
ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ 22 ਅਪ੍ਰੈਲ ਨੁੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ।ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਅਪ੍ਰੈਲ ਨੁੰ ਗੁਰਦੁਆਰਾ ਮੰਜੀ ਸਾਹਿਬ ਤੋਂ ਦਿੱਲੀ ਤੱਕ ਸਜਾਏ ਜਾ ਰਹੇ ਇੱਕ ਵਿਸ਼ਾਲ ਨਗਰ ਕੀਰਤਨ ਵਿਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media