Tuesday, November 24, 2026

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਵਿਗਿਆਨੀਆਂ ਨੂੰ modi-pmਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਵਿਗਿਆਨੀਆਂ ਨੂੰ ਵੀ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।` ਉਨਾਂ ਕਿਹਾ ਕਿ ਆਪਣੇ ਵਿਗਿਆਨੀਆਂ ‘ਤੇ ਭਾਰਤ ਨੂੰ ਬਹੁਤ ਮਾਣ ਹੈ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply