Saturday, September 19, 2026

ਸਵ. ਕੌਸਲਰ ਪਰਮਜੀਤ ਕੌਰ ਦੇ ਦਿਹਾਂਤ `ਤੇ ਮੇਅਰ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਵਾਰਡ ਨੰ. 71 ਤੋਂ ਕੌਸਲਰ ਸ੍ਰੀਮਤੀ ਪਰਮਜੀਤ PPN02203201804ਕੌਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਜਾਣ `ਤੇ ਮੇਅਰ  ਕਰਮਜੀਤ ਸਿੰਘ ਨੇ ਉਨਾਂ ਦੇ ਘਰ ਜਾ ਕੇ ਮ੍ਰਿਤਕਾ ਕੌਂਸਲਰ ਦੇ ਪਤੀ ਦਿਲਬਾਗ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply