Sunday, July 19, 2026

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਾਜਪਾ ਵਰਕਰਾਂ ਨਾਲ ਮਨਾਈ ਹੋਲੀ

ਅੰਮ੍ਰਿਤਸਰ, 2 ਮਾਰਚ – (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਭਾਜਪਾ ਵਰਕਰਾਂ ਤੇ ਸਮੱਰਥਕਾਂ  PPN02203201815ਨਾਲ ਮਿਲ ਕੇ ਹੋਲੀ ਮਨਾਈ ਤੇ ਇੱਕ ਦੂਜੇ ਨੂੰ ਲਾਲ ਗੁਲਾਲ ਲਾ ਕੇ ਖੁਸ਼ੀ ਮਨਾਈ।ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਰਾਜੇਸ਼ ਹਨੀ, ਮਾਨਵ ਤਨੇਜਾ, ਰਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply