Saturday, August 29, 2026

ਸਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਹੋਲਾ ਮਹੱਲਾ

ਅੰਮ੍ਰਿਤਸਰ, 2 ਮਾਰਚ – (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖਾਲਸਾ ਸਾਜਨਾ ਦੀ ਪਾਵਣ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ PPN02203201816ਖਾਲਸਈ ਸ਼ਾਨੋ ਸ਼ੋਕਤ ਮਨਾਇਆ ਗਿਆ।ਇਸੇ ਤਰਾਂ ਸਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਵੀ ਸ਼ੁਕਰਵਾਰ ਰਾਤ ਸਮੇਂ ਵੱਡੀ ਗਿਣਤੀ `ਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ `ਤੇ ਗੁਲਾਬ ਦੇ ਫੁੱਲਾਂ ਨਾਲ ਵਰਖਾ ਕਰ ਕੇ ਹੋਲਾ ਮਨਾਇਆ ਜਾਵੇਗਾ।PPN02203201817ਇਸ ਤੋਂ ਇਲਾਵਾ ਗੁ. ਬੁਰਜ਼ ਬਾਬਾ ਫੂਲਾ ਸਿੰਘ ਘਿਓ ਮੰਡੀ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹਰ ਸਾਲ ਦੀ ਤਰਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ `ਚ ਹੋਲੇ ਮਹੱਲੇ ਦਾ ਨਗਰ ਕੀਰਤਨ ਖਾਲਸਈ ਸ਼ਾਨੋ ਸ਼ੌਕਤ ਨਾਲ ਆਯੌਜਿਤ ਕੀਤਾ ਗਿਆ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬੁਰਜ ਬਾਬਾ ਫੂਲਾ ਸਿੰਘ ਪਹੁੰਚਿਆ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply