ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਜੰਡਿਆਲਾ ਗੁਰੂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਉਨ੍ਹਾਂ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਿਨਟ ਮੰਤਰੀ ਪੰਜਾਬ ਦੇ ਅਚਾਨਕ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ ਅਤੇ ਕਾਂਗਰਸੀ ਆਗੂ ਨਵਦੀਪ ਗੋਲਡੀ ਵੀ ਦਿਖਾਈ ਦੇ ਰਹੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media