ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸੱਭਿਆਚਾਰਕ ਮੁਕਾਬਲੇ ਜਸ਼ਨ -2018 ਯੂਨੀਵਰਸਿਟੀ ਕੈਂਪਸ ਦੇ ਦਸਮੇਸ਼ ਆਡੀਟੋਰੀਅਮ ਵਿਚ 8 ਤੋਂ 11 ਮਾਰਚ ਤੱਕ ਆਯੋਜਿਤ ਕੀਤਾ ਜਾਵੇਗਾ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਦਿਨਾ ਸਮਾਗਮ ਵਿਚ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਹਿੱਸਾ ਲੈਣਗੇ।ਉਦਘਾਟਨੀ ਸਮਾਗਮ ਮੌਕੇ ਪ੍ਰਸਿੱਧ ਡਾਕਟਰ ਡਾ. ਡਿੰਪਲ ਸ਼੍ਰੀਵਾਸਤਵਾ ਮੁੱਖ ਮਹਿਮਾਨ ਹੋਣਗੇ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …