
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ)- ਪਿੰਗਲਾਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 22ਵੀਂ ਬਰਸੀ ਮੌਕੇ ਅਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਅਤੇ ਵਾਰਡ ਨੰਬਰ 34 ਦੇ ਕੌਂਸਲਰ ਸ੍ਰ. ਜਸਕੀਰਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਖੁਨਦਾਨ ਕੀਤਾ। ਤਸਵੀਰ ਵਿੱਚ ਖੂਨਦਾਨ ਉਪਰੰਤ ਦਿਖਾਈ ਦੇ ਰਹੇ ਪਿੰਗਲਵਾੜਾ ਸੁਸਾਇਟੀ ਦੀ ਸੰਚਾਲਿਕਾ ਬੀਬੀ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਇਨਕਮ ਟੈਕਸ ਅਤੇ ਰੈਡ ਕਰਾਸ ਸੰਸਥਾ ਦੀ ਚੇਅਰਪਰਸਨ ਸ੍ਰੀਮਤੀ ਤਰੁਨਦੀਪ ਕੌਰ, ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਸਰਬਜੀਤ ਸਿੰਘ ਭਾਗੋਵਾਲ, ਡਾ. ਤਜਿੰਦਰ ਸਿੰਘ, ਅਮਨਬੀਰ ਸਿੰਘ ਪਾਰਸ, ਰਾਮ ਸਿੰਘ ਰਸੀਲਾ, ਬਲਬੀਰ ਸਿੰਘ ਬੀਰਾ ਪ੍ਰਧਾਨ, ਸੰਜੀਵ ਦੇਵਗਨ, ਗੁਰਮੁੱਖ ਸਿੰਘ ਬਿੱਟੂ, ਜਸਪਾਲ ਸਿੰਘ ਵਿਰਦੀ, ਮਲੂਕ ਸਿੰਘ, ਸਵਰਨ ਸਿੰਘ ਰੰਦੇਵਾਲਾ, ਤੇਜਿੰਦਰਪਾਲ ਸਿੰਘ ਸੰਧੂ, ਲਵਜੀਤ ਸਿੰਘ ਲਵ, ਸਤਿੰਦਰ ਸਿੰਘ ਪ੍ਰਿੰਸ, ਕੁਲਵਿੰਦਰ ਸਿੰਘ ਕਾਲਾ, ਗੁਰਵਿੰਦਰ ਸਿੰਘ, ਅੰਗ੍ਰੇਜ ਸਿੰਘ, ਜਸਵਿੰਦਰ ਸਿੰਘ ਅਤੇ ਮਨਦੀਪ ਸਿੰਘ, ਗਗਨਦੀਪ ਸਿੰਘ, ਜਸਪ੍ਰੀਤ ਸਿੰਘ ਜੱਸਾ, ਬਲਵਿੰਦਰ ਸਿੰਘ ਕਾਲਾ ਆਦਿ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media