Saturday, October 10, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2018’

PPN1103201806ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ਦੇ ਦੂਜੇ ਦਿਨ ਵੱਖ ਵੱਖ ਮੁਕਾਬਲੇ ਹੋਏ ਜਿਨ੍ਹਾਂ ਵਿਚ ਨੌਟੰਕੀ, ਮਾਈਮ, ਮਮਿਕਰੀ, ਸਕਿੱਟ ਅਤੇ ਸ਼ੋਅ ਆਫ ਸ਼ੋਰਟ ਫਿਲਮ ਮੇਕਿੰਗ ਦੇ ਮਕਾਬਲੇ ਸ਼ਾਮਿਲ ਸਨ।ਇਸ ਮੌਕੇ ਵਿਦਿਆਰਥੀ ਕਲਾਕਾਰਾਂ ਨੇ ਵੱਧ ਚੜ੍ਹ ਕੇ ਇਸ ਵਿਚ ਹਿਸਾ ਲਿਆ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply