Sunday, August 2, 2026

ਪ੍ਰਧਾਨ ਮੰਤਰੀ ਵਲੋਂ ਸੁਕਮਾ ਹਮਲੇ `ਚ ਸ਼ਹੀਦ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ

Modi1ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁਕਮਾ ਛੱਤੀਸਗੜ੍ਹ ਹਮਲੇ ਵਿੱਚ ਸ਼ਹੀਦ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ਨੂੰ ਨਮਨ ਕੀਤਾ ਹੈ।
                              ਪ੍ਰਧਾਨ ਮੰਤਰੀ ਨੇ ਕਿਹਾ, ‘ਸੁਕਮਾ, ਛੱਤੀਸਗੜ੍ਹ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਬਹਾਦਰ ਜਵਾਨਾਂ ਨੂੰ ਭਾਰਤ ਨਮਨ ਕਰਦਾ ਹੈ।ਮੇਰੀ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਅਤੇ ਦੋਸਤਾਂ ਨਾਲ ਪੂਰੀ ਸੰਵੇਦਨਾ ਹੈ।ਦੁੱਖ ਦੀ ਇਸ ਘੜੀ ਵਿੱਚ ਰਾਸ਼ਟਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply